ਸਾਵਣੁ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਾਵਣੁ. ਦੇਖੋ, ਸਾਵਣ. “ਸਾਵਣੁ ਆਇਆ ਹੇ ਸਖੀ.” (ਮ: ੨ ਵਾਰ ਮਲਾ) ੨ ਸਾਵਣੀ ਫਸਲ. ਖਰੀਫ. “ਸਾਵਣੁ ਰਾਤਿ ਅਹਾੜੁ ਦਿਹੁ.” (ਮ: ੧ ਵਾਰ ਰਾਮ ੧) ਦੇਖੋ, ਅਹਾੜੁ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7176, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-01, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.