ਸਾਹਿਲ ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Plumb-bob (ਪਲਅਮਬਅਬ) ਸਾਹਿਲ: ਖੜ੍ਹੇ-ਦਾਅ ਸੇਧ ਨਾਪਣ ਅਤੇ ਸੇਧ ਬਣਾਏ ਰੱਖਣ ਵਾਲਾ ਯੰਤਰ ਜਿਹੜਾ ਸਰਵੇਖਣ ਵਿੱਚ ਅਕਸਰ ਕੰਮ ਆਉਂਦਾ ਹੈ ਪਰ ਇੱਟਾਂ ਦੀ ਦੀਵਾਰ ਚਿਣਦਿਆਂ ਇਹ ਵਾਰ-ਵਾਰ ਕੰਮ ਆਉਂਦਾ ਹੈ।


ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4246, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no

ਸਾਹਿਲ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸਾਹਿਲ [ਨਾਂਪੁ] ਕਿਨਾਰਾ, ਕੰਢਾ, ਤਟ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4235, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਸਾਹਿਲ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਾਹਿਲ. ਅ. ਸਾ੡ਹ਽ਲ਼. ਸੰਗ੍ਯਾ—ਦਰਿਆ ਦਾ ਕਿਨਾਰਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4173, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-01, ਹਵਾਲੇ/ਟਿੱਪਣੀਆਂ: no

ਸਾਹਿਲ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਸਾਹਿਲ, (ਅਰਬੀ : ਪੁਲਿੰਗ : ਸਮੁੰਦਰ ਦਾ ਕਿਨਾਰਾ, ਕੰਢਾ, ਤਟ, ਕੰਢੀ, ਕੰਧੀ

–ਸਾਹਿਲੀ, ਵਿਸ਼ੇਸ਼ਣ : ਸਾਹਿਲ ਸਬੰਧੀ

–ਸਾਹਿਲੀ ਝੀਲ, (ਸਿਹਤ ਵਿਗਿਆਨ) / ਇਸਤਰੀ ਲਿੰਗ : ਸਾਹਲ ਉਤਲੀ ਝੀਲ, ਖਾਰੇ ਪਾਣੀ ਦਾ ਟੁਕੜਾ ਜਿਸ ਨੂੰ ਰੇਤ ਦਾ ਨੀਵਾਂ ਟਿੱਬਾ ਸਮੁੰਦਰ ਤੋਂ ਵੱਖ ਕਰਦਾ ਹੋਵੇ, ਉਹ ਝੀਲ ਜੋ ਮੂੰਗੇ ਦੇ ਟੀਲਿਆਂ ਨਾਲ ਘਿਰੀ ਹੋਵੇ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1437, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-06-14-02-04-58, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.