ਸਿਖਿਆ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸਿਖਿਆ. ਉਪਦੇਸ਼. ਨਸੀਹਤ. ਦੇਖੋ, ਸ਼ਿ੖੠. “ਸਾਚ ਸਿਖਿਆ ਕਟੀ ਜਮ ਕੀ ਫਾਸਏ.” (ਧਨਾ ਛੰਤ ਮ: ੫)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 39716, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no

ਸਿਖਿਆ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਸਿਖਿਆ (ਸੰ.। ਸੰਸਕ੍ਰਿਤ ਸਿਕਸ਼ਾ=ਵਿਦ੍ਯਾ ਪ੍ਰਾਪਤ ਕਰਨਾ) ਉਪਦੇਸ਼ , ਸੁਮੱਤ। ਯਥਾ-‘ਸਿਖੀ ਸਿਖਿਆ ਗੁਰ ਵੀਚਾਰਿ’ ਗੁਰ (ਸਿਖਿਆ) ਉਪਦੇਸ਼ ਦਾ ਵੀਚਾਰ ਇਹ ਸਿਖੀ (ਸਿਖ ਧਰਮ ਦਾ ਧਾਰਨ ਕਰਨਾ) ਹੈ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 39444, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.