ਸਿਦਕ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸਿਦਕ (ਨਾਂ,ਪੁ) ਸ਼ਰਧਾ; ਵਿਸ਼ਵਾਸ਼
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13443, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਸਿਦਕ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸਿਦਕ [ਨਾਂਪੁ] ਵਿਸ਼ਵਾਸ , ਭਰੋਸਾ; ਧਰਮ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13438, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਸਿਦਕ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸਿਦਕ. ਅ਼ ਦਕ਼. ਸੰਗ੍ਯਾ—ਸ਼੍ਰੱਧਾ. ਵਿਸ਼੍ਵਾਸ. “ਸਿਦਕ ਸਬੂਰੀ ਸੰਤ ਨ ਮਿਲਿਓ.” (ਮਾਰੂ ਅੰਜੁਲੀਆਂ ਮ: ੫) ੨ ਸਚਾਈ। ੩ ਨਿਕਪਟਤਾ. ਦਿਲ ਦੀ ਸਫਾਈ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13329, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no
ਸਿਦਕ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਸਿਦਕ (ਸੰ.। ਅ਼ਰਬੀ ਸਿਦਕ਼) ਸੱਚ , ਸਚਾ ਭਰੋਸਾ। ਯਥਾ-‘ਸਿਦਕੁ ਸਬੂਰੀ ਸਾਦਿਕਾ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 13239, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no
ਸਿਦਕ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਸਿਦਕ, (ਅਰਬੀ) / ਪੁਲਿੰਗ : ੧. ਸਚਿਆਈ, ਧਰਮ, ਨਿਸਕਪਟਤਾ; ੨. ਵਿਸ਼ਵਾਸ, ਭਰੋਸਾ (ਲਾਗੂ ਕਿਰਿਆ : ਨਿਭਣਾ, ਨਿਭਾਉਣਾ)
–ਸਿਦਕ ਨਾਲ, ਕਿਰਿਆ ਵਿਸ਼ੇਸ਼ਣ : ਦਿਲੋਂ, ਸੱਚੇ ਦਿਲ ਨਾਲ
–ਸਿਦਕੀ, ਵਿਸ਼ੇਸ਼ਣ ਸਿਦਕ ਵਾਲਾ, ਸੱਚਾ, ਧਰਮੀ
–ਸਿਦੀਕ, (ਅਰਬੀ : ਵਿਸ਼ੇਸ਼ਣ) ੧. ਬਹੁਤ ਸੱਚ ਬੋਲਣ ਵਾਲਾ, ਬਹੁਤ ਧਰਮੀ; ੨. ਅਬੂ ਬੱਕਰ ਦੀ ਉਪਾਧੀ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 4779, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-06-17-04-39-41, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First