ਸਿੰਗੜ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸਿੰਗੜ (ਨਾਂ,ਪੁ) ਲਾਂਗਾ ਚੁੱਕਣ ਜਾਂ ਧੱਕਣ ਵਾਲਾ ਸਲੰਘੇ ਜਾਂ ਦੁਸਾਂਘੇ ਦਾ ਅਗਲਾ ਹਿੱਸਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2842, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਸਿੰਗੜ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸਿੰਗੜ [ਨਾਂਇ] ਲਾਣ ਖਿੱਚਣ ਵਾਲ਼ਾ ਸੰਦ , ਸੁੱਤ [ਨਾਂਪੁ] ਸਿੰਗ ਦਾ ਬਣਿਆ ਬਰੂਦ ਰੱਖਣ ਦਾ ਭਾਂਡਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2836, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਸਿੰਗੜ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਸਿੰਗੜ, ਪੁਲਿੰਗ : ਉਨ੍ਹਾ ਸੁੱਤਾਂ ਵਿਚੋਂ ਇੱਕ ਜੋ ਸਲੰਗ ਜਾਂ ਤੰਗਲੀ ਦੇ ਦਸਤੇ ਅੱਗੇ ਲੱਗੀਆਂ ਹੁੰਦੀਆਂ ਹਨ।
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 907, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-06-17-03-38-23, ਹਵਾਲੇ/ਟਿੱਪਣੀਆਂ:
ਸਿੰਗੜ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਸਿੰਗੜ, ਪੁਲਿੰਗ : ਸਿੰਗ ਦਾ ਬਣਿਆ ਹੋਇਆ ਬਰੂਦ ਰੱਖਣ ਦਾ ਭਾਂਡਾ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 907, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-06-17-03-38-35, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First