ਸੀਟ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸੀਟ [ਨਾਂਇ] ਗੱਡੀ ਆਦਿ ਵਿੱਚ ਬੈਠਣ ਵਾਲ਼ੀ ਕੁਰਸੀ, ਆਸਣ , ਗੱਦੀ , ਕਾਠੀ , ਥਾਂ; ਅਸਾਮੀ; ਲੋਕਸਭਾ ਜਾਂ ਅਸੈਂਬਲੀ ਆਦਿ ਦਾ ਹਲਕਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1977, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਸੀਟ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਸੀਟ, (ਅੰਗਰੇਜ਼ੀ) / ਇਸਤਰੀ ਲਿੰਗ : ੧. ਥਾਂ, ਜਗ੍ਹਾ, ਬੈਠਣ ਦੀ ਥਾਂ; ੨. ਪਤਲੂਣ ਦਾ ਉਹ ਹਿੱਸਾ ਜੋ ਬੈਠਣ ਵੇਲੇ ਹੇਠਾਂ ਆਉਂਦਾ ਹੈ, ਆਸਣ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 581, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-08-10-04-37-56, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First