ਸੀਯੂਆਈ ਸਰੋਤ : ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

CUI

ਇਸ ਦਾ ਪੂਰਾ ਨਾਮ ਹੈ- ਕਰੈਕਟਰ ਯੂਜ਼ਰ ਇੰਟਰਫੇਸ। ਇਹ 'ਕਮਾਂਡ ਲਾਈਨ' ਅਧਾਰਿਤ ਸੰਚਾਲਨ ਪ੍ਰਣਾਲੀ (Operating System) ਹੈ। ਇਸ ਵਿੱਚ ਵਰਤੋਂਕਾਰ ਕੁਝ ਵਿਸ਼ੇਸ਼ ਹਦਾਇਤਾਂ (Commands) ਦੀ ਮਦਦ ਨਾਲ ਕੰਪਿਊਟਰ ਨਾਲ ਜੁੜ ਸਕਦਾ ਹੈ। ਡੌਸ (DOS) ਸੀਯੂਆਈ ਦੀ ਇਕ ਮਹੱਤਵਪੂਰਨ ਉਦਾਹਰਨ ਹੈ।


ਲੇਖਕ : ਸੀ.ਪੀ. ਕੰਬੋਜ,
ਸਰੋਤ : ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 933, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-05, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.