ਸੁਖੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸੁਖੀ [ਵਿਸ਼ੇ] ਸੁੱਖ ਭੋਗਣ ਵਾਲ਼ਾ , ਨਿਸਚਿੰਤ, ਸੌਖਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13116, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਸੁਖੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸੁਖੀ. ਵਿ—ਸੁਖ ਵਾਲਾ. ਆਨੰਦੀ. “ਸੁਖੀ ਨਾਨਕ ਗੁਰਿ ਨਾਮ ਦ੍ਰਿੜਾਇਓ.” (ਕਾਨ ਮ: ੫) ੨ ਸੁੑਕ. ਖੁਸ਼ਕ. “ਰੁਖੀ ਸੁਖੀ ਖਾਇਕੈ ਠੰਡਾ ਪਾਣੀ ਪੀਉ.” (ਸ. ਫਰੀਦ)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13006, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no
ਸੁਖੀ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਸੁਖੀ, ਵਿਸ਼ੇਸ਼ਣ : ੧. ਸੌਖਾ, ਅਸੂਦਾ, ਸੁੱਖ ਭੋਗਦਾ; ੨. ਖੁਸ਼ਕ, ਅਣਚੋਪੜੀ, ਕਿਰਿਆ ਵਿਸ਼ੇਸ਼ਣ : ਸੁਖ ਵਿੱਚ, ਆਰਾਮ ਦੇ ਦਿਨ ਕੱਟਦਾ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 5203, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-08-16-01-16-38, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First