ਸੁਖੈਨ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੁਖੈਨ [ਵਿਸ਼ੇ] ਸਹਿਜੇ ਹੀ ਸਮਝ ਆ ਜਾਣ ਵਾਲ਼ਾ , ਸਹਿਲ, ਸੌਖਾ, ਅਸਾਨ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7642, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਸੁਖੈਨ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੁਖੈਨ ਵਿ—ਸੌਖਾ. ਆਸਾਨ। ੨ ਸੁਖਦੈਨਾ. ਸੁਖਦਾਈ. “ਮਿਲਿਓ ਮਨੋਹਰ ਸਰਬ ਸੁਖੈਨਾ.” (ਦੇਵ ਮ: ੫) ੩ ਸੁਖ ਅਯਨ. ਸੁਖੀ. “ਜਿਸੁ ਨਾਮ ਰਿਦੈ ਸੋ ਸਹਜ ਸੁਖੈਨਾ.” (ਭੈਰ ਅ: ਮ: ੫) ਦੇਖੋ, ਸੁਖੇਣ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7481, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no

ਸੁਖੈਨ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਸੁਖੈਨ, ਵਿਸ਼ੇਸ਼ਣ : ਸੌਖਾ, ਆਸਾਨ, ਸਹਿਲ, ਸਹਿਜੇ ਹੀ ਸਮਝ ਵਿੱਚ ਆ ਜਾਣ ਵਾਲਾ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 2032, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-08-16-01-34-08, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ

ਸੁਖ਼ਨ meaning


Amanpreet Kaur, ( 2022/10/27 10:4547)


Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.