ਸੁਨਹਿਰਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੁਨਹਿਰਾ (ਨਾਂ,ਪੁ) 1 ਸੋਨੇ ਰੰਗੀ ਭਾਹ ਮਾਰਨ ਵਾਲਾ 2 ਲੂਣ ਮਿਰਚ ਜਾਂ ਜੜ੍ਹੀਆਂ ਬੂਟੀਆਂ ਕੁੱਟਣ ਲਈ ਵਰਤੀਂਦਾ ਲੋਹੇ ਦਾ ਕੂੰਡਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1185, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਸੁਨਹਿਰਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੁਨਹਿਰਾ [ਵਿਸ਼ੇ] ਸੋਨੇ ਰੰਗੀ ਭਾਹ ਵਾਲ਼ਾ, ਸੋਨੇ-ਰੰਗਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1177, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਸੁਨਹਿਰਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੁਨਹਿਰਾ. ਵਿ—ਸੁਇਨੇ ਰੰਗਾ। ੨ ਸੁਇਨੇ ਦੀ ਗਿਲਟ ਵਾਲਾ। ੩ ਸੰਗ੍ਯਾ—ਖ਼ਾ. ਕੂੰਡਾ । ੪ ਉਹ ਬਰਤਨ ਜਿਸ ਵਿੱਚ ਅਮ੍ਰਿਤ ਤਿਆਰ ਕੀਤਾ ਜਾਵੇ. ਇਹ ਪਾਤ੍ਰ ਲੋਹੇ ਦਾ ਹੋਇਆ ਕਰਦਾ ਹੈ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1141, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no

ਸੁਨਹਿਰਾ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਸੁਨਹਿਰਾ, ਵਿਸ਼ੇਸ਼ਣ : ੧. ਸੋਨੇ ਦਾ, ਸੋਨੇ ਦੇ ਰੰਗ ਦਾ; ਸੋਨੇਰੰਗਾ, ੨. ਸੁਨਹਿਰੀ ਰੰਗਾ, ਜਿਸ ਦੀ ਝਲਕ ਸੋਨੇ ਵਰਗੀ ਹੁੰਦੀ ਹੈ; ੩. ਭੰਗ ਜਾਂ ਲੂਣ ਮਿਰਚ ਰਗੜਨ ਵਾਲਾ ਕੂੰਡਾ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 413, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-08-17-04-07-25, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.