ਸੁਨੇਹਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸੁਨੇਹਾ (ਨਾਂ,ਪੁ) ਕਿਸੇ ਇੱਕ ਧਿਰ ਵੱਲੋਂ ਦੂਜੀ ਧਿਰ ਨੂੰ ਦਿੱਤੀ ਸੂਚਨਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7698, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਸੁਨੇਹਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸੁਨੇਹਾ [ਨਾਂਪੁ] ਸੰਦੇਸ਼, ਪੈਗ਼ਾਮ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7692, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਸੁਨੇਹਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸੁਨੇਹਾ. ਸੰਗ੍ਯਾ—ਸਨੇਹ ਭਰਿਆ ਸੰਦੇਸਾ. ਪੈਗਾਮ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7577, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no
ਸੁਨੇਹਾ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਸੁਨੇਹਾ, ਪੁਲਿੰਗ : ਸੰਦੇਸ਼ਾ, ਪੈਗਾਮ, ਕਿਸੇ ਦੀ ਜ਼ਬਾਨੀ ਕਿਸੇ ਨੂੰ ਪਹੁੰਚਾਈ ਗੱਲ
–ਸੁੱਖ ਸੁਨੇਹਾ, ਪੁਲਿੰਗ : ਸੁੱਖ ਸਾਂਦ ਦੀ ਖ਼ਬਰ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 2576, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-08-18-04-20-39, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First