ਸੁਰਖ਼ੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸੁਰਖ਼ੀ (ਨਾਂ,ਇ) 1 ਚੂਨਾ ਰਲਾ ਕੇ ਉਸਾਰੀ ਆਦਿ ਲਈ ਵਰਤੀਂਦਾ ਪਿੱਲੀਆਂ ਇੱਟਾਂ ਪੀਹ ਕੇ ਬਣਾਇਆ ਧੂੜਾ
2 ਬੁੱਲ੍ਹਾਂ ਨੂੰ ਲਾਉਣ ਵਾਲਾ ਲਾਲ ਰੰਗ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4117, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਸੁਰਖ਼ੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸੁਰਖ਼ੀ [ਨਾਂਇ] ਸਿਰਲੇਖ; ਖ਼ਬਰ; ਬੁੱਲ੍ਹਾਂ ਉੱਤੇ ਲਗਾਉਣ ਵਾਲ਼ੀ ਲਾਲੀ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4113, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First