ਸੁੱਥਣ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸੁੱਥਣ (ਨਾਂ,ਇ) ਸੌੜੇ ਪਹੁੰਚਿਆਂ ਅਤੇ ਮੋਕਲੇ ਨੇਂਘ ਵਿੱਚੋਂ ਨਾਲਾ ਲੰਘਾ ਕੇ ਲੱਕ ਦੁਆਲੇ ਘੁੱਟਿਆ ਜਾ ਸਕਣ ਵਾਲਾ ਤੇੜ ਦਾ ਸੀਤਾ ਹੋਇਆ ਜ਼ਨਾਨਾ ਪਹਿਨਾਵਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3148, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਸੁੱਥਣ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸੁੱਥਣ [ਨਾਂਇ] ਔਰਤਾਂ ਦਾ ਕਮਰ ਤੋਂ ਗਿੱਟਿਆਂ ਤੱਕ ਪੋਂਚਿਆਂ ਵਾਲ਼ਾ ਘੇਰੇਦਾਰ ਪਹਿਰਾਵਾ , ਸਲਵਾਰ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3142, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਸੁੱਥਣ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸੁੱਥਣ ਸੰਗ੍ਯਾ—ਇਸਤ੍ਰੀਆਂ ਦਾ ਪਜਾਮਾ. ਸਲਵਾਰ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3020, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no
ਸੁੱਥਣ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਸੁੱਥਣ, ਇਸਤਰੀ ਲਿੰਗ : ੧. ਤੀਵੀਆਂ ਦਾ ਲੱਕ ਪਾਉਣ ਦਾ ਸੀਤਾ ਹੋਇਆ ਕਪੜਾ ਜੋ ਗੋਡਿਆਂ ਤੋਂ ਥੱਲੇ ਚੂੜੀਦਾਰ ਜਾਂ ਕੁੰਦੇ ਵਾਲਾ ਹੁੰਦਾ ਹੈ, ਸਲਵਾਰ ਨੂੰ ਵੀ ਸੁੱਥਣ ਕਹਿ ਦਿੰਦੇ ਹਨ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 856, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-08-17-03-18-08, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First