ਸੂਖ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ੂਖ. ਸੰਗ੍ਯਾ—ਸੁਖ. ਆਨੰਦ. “ਮਨ ਸਗਲ ਕੋ ਹੋਆ ਸੂਖ.” (ਆਸਾ ਮ: ੫) ੨ ਵਿ—ਸ਼ੁ੄ੑਕ. ਖੁਸ਼ਕ. “ਸੂਖ ਗਯੋ ਤ੍ਰਸਕੈ ਹਰਹਾਰ.” (ਚੰਡੀ ੧) ਡਰ ਦੇ ਮਾਰੇ ਸ਼ਿਵ ਦਾ ਹਾਰ (ਸੱਪ) ਸੁੱਕ ਗਿਆ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 25231, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no

ਸੂਖ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਸੂਖ (ਸੰ.। ਦੇਖੋ , ਸੁਖ) ਅਰਾਮ, ਅਨੰਦ। ਯਥਾ-‘ਦੂਖ ਸੂਖ ਪ੍ਰਭ ਦੇਵਨਹਾਰੁ’।

੨. ਸੁੱਖਣਾ। ਯਥਾ-‘ਸਖੀ ਇਛ ਕਰੀ ਨਿਤ ਸੂਖ ਮਨਾਈ।’


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 25144, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.