ਸੂਰਮਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੂਰਮਾ [ਨਾਂਪੁ] ਵੇਖੋ ਸੂਰਬੀਰ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 11139, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਸੂਰਮਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ੂਰਮਾ. ਸੰਗ੍ਯਾ—ਸ਼ੂਰ. ਯੋਧਾ। ੨ ਖਾ. ਅੰਧਾ. ਨੇਤ੍ਰਹੀਨ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 11058, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no

ਸੂਰਮਾ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਸੂਰਮਾ ਸੰਸਕ੍ਰਿਤ ਸ਼ੂਰੰਮਨੑਯ। ਸੂਰਬੀਰ, ਬਹਾਦੁਰ, ਤਾਕਤਵਰ ; ਵਿਕਾਰਾਂ ਵਿਰੁਧ ਜੂਝਣ ਵਾਲਾ ਅਧਿਆਤਮਵਾਦੀ ਮਨੁੱਖ- ਖੇਤੁ ਜੁ ਮਾਂਡਿਓ ਸੂਰਮਾ ਅਬ ਜੂਝਨ ਕੋ ਦਾਉ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 10986, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਸੂਰਮਾ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਸੂਰਮਾ, ਪੁਲਿੰਗ : ੧. ਸੂਰਬੀਰ, ਬਹਾਦਰ, ਜੋਧਾ, ਦਲੇਰ; ੨. ਪੁਲਿੰਗ : ਅੰਨ੍ਹਾ ਜਿਸ ਨੂੰ ਦਿੱਸੇ ਨਾ

–ਸੂਰਮਾ ਸਿੰਘ, (ਖਾਲਸਈ ਬੋਲਾ / ਪੁਲਿੰਗ) ਅੰਨ੍ਹਾ (ਸਿੱਖ)

–ਸੂਰਮਾਪੁਣਾ, ਪੁਲਿੰਗ : ਦਲੇਰੀ, ਬਹਾਦਰੀ, ਸੂਰਮਤਾਈ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 3765, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-09-16-01-06-22, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.