ਸੂਲਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸੂਲਾ. ਸੰਗ੍ਯਾ—ਮੂਲ. ਜੜ. ਅ਼ਰਬੀ ਸ਼ਬਦ ਉਲ ਦਾ ਸੰਖੇਪ ਭੀ ਸੂਲਾ ਹੋ ਸਕਦਾ ਹੈ, ਜਿਸ ਦਾ ਅਰਥ ਮੂਲ (ਜੜ) ਹੈ. “ਤਲੇ ਰੇਬੈਸਾ ਊਪਰਿ ਸੂਲਾ.” ਦੇਖੋ, ਪਹਿਲਾ ਪੂਤ ਅਤੇ ਰੇਬੈਸਾ। ੨ ਸੰ. ਸ਼ੂਲਾ. ਵੇਸ਼੍ਯਾ. ਕੰਚਨੀ. ਰਾਣਿਕਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8092, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no
ਸੂਲਾ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਸੂਲਾ (ਸੰ.। ਫ਼ਾਰਸੀ ਅਸੂਲ , ਅਸੂਲ=ਜੜ੍ਹ) ਮੁੰਢ। ਦੇਖੋ , ‘ਬੈਸਾ’
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 8065, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First