ਸੂਹਣੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸੂਹਣੀ (ਨਾਂ,ਇ) ਥਾਂ ਨੂੰ ਹੂੰਝ ਕੇ ਸਾਫ਼ ਕਰਨ ਲਈ ਪੱਨ੍ਹੀ ਦੀਆਂ ਤੀਲ੍ਹਾਂ ਦੀ ਬਣਾਈ ਬਹੁਕਰ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4689, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਸੂਹਣੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸੂਹਣੀ ਸੰ. ਸਮੂਹਨੀ. ਸੰਗ੍ਯਾ—ਕੂੜਾ ਸੰਬਰਕੇ ਇਕੱਠਾ ਕਰਨ ਵਾਲੀ, ਬੁਹਾਰੀ. “ਦੇਉ ਸੂਹਨੀ ਸਾਧੁ ਕੈ.” (ਬਿਲਾ ਮ: ੫) ਸੰਸਕ੍ਰਿਤ ਵਿੱਚ “ਸ਼ੋਧਨੀ” ਨਾਉਂ ਭੀ ਝਾੜੂ ਦਾ ਹੈ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4591, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First