ਸੇਕ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸੇਕ [ਨਾਂਪੁ] ਤਾਅ , ਗਰਮੀ, ਤਾਪ , ਟਕੋਰ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 33000, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਸੇਕ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸੇਕ. ਸੰਗ੍ਯਾ—ਤਾਉ. ਆਂਚ. “ਲਗਨ ਦੇਤ ਨ ਸੇਕ.” (ਮਾਰੂ ਮ: ੫) ੨ ਸੰ. ਸੇਚਨ. ਛਿੜਕਣਾ. ਛਿੜਕਾਉ. “ਭਕ੍ਤਿ ਸੁਧਾ ਕੋ ਸੇਕ.” (ਕੁਵਰੇਸ)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 32914, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no
ਸੇਕ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਸੇਕ (ਸੰ.। ਹਿੰਦੀ ਸੇਂਕਨਾ। ਪੰਜਾਬੀ ਸੇਕਣਾ ਤੋਂ ਸੇਕ) ਤਪਸ਼। ਯਥਾ-‘ਲਗਨਿ ਦੇਤ ਨ ਸੇਕ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 32827, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no
ਸੇਕ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਸੇਕ, ਪੁਲਿੰਗ : ੧. ਤਾਉ; ੨. ਗਰਮੀ; ੩. ਟਕੋਰ, (ਲਾਗੂ ਕਿਰਿਆ : ਆਉਣਾ) ਹੋਣਾ, ਕਰਨਾ, ਦੇਣਾ, ਮਾਰਨਾ, ਲੱਗਣਾ; ੪. ਦਰਦ, ਹਮਦਰਦੀ, ਪਿਆਰ; ੫. ਤਰਸ (ਕ੍ਰਿਤ ਭਾਈ ਬਿਸ਼ਨਦਾਸ ਪੁਰੀ)
–ਸੇਕ ਨਾ ਲੱਗਣਾ, ਮੁਹਾਵਰਾ : ਅਵਾਂ ਜਾਂ ਅਜਾਂ ਨਾ ਪਹੁੰਚਣਾ, ਨੁਕਸਾਨ ਜਾ ਖੇਦ ਤੋਂ ਬਚੇ ਰਹਿਣਾ, ਤਕਲੀਫ਼ ਨਾ ਹੋਣਾ
–ਸੇਕ ਲੱਗਣਾ, ਮੁਹਾਵਰਾ : ਦੁਖ ਪਹੁੰਚਣਾ, ਨੁਕਸਾਨ ਹੋਣਾ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 10449, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-09-16-01-22-39, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First