ਸੇਜੈ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਸੇਜੈ (ਸੰ.। ਸੰਸਕ੍ਰਿਤ ਸ਼ਯ੍ਯਾ। ਪ੍ਰਾਕ੍ਰਿਤ ਸੇਜਾ। ਪੰਜਾਬੀ ਛੇਜ) ਸਿਹਜਾ, ਛੇਜ , ਸੌਣ ਦੀ ਥਾਂ। ਯਥਾ-ਸੇਜੈ ਰਮਤੁ ਨੈਨ ਨਹੀ ਪੇਖਉ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 16802, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.