ਸੋਗ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੋਗ (ਨਾਂ,ਪੁ) ਕਿਸੇ ਦੁਖਦਾਈ ਘਟਨਾਂ ਕਾਰਨ ਪੈਦਾ ਹੋਈ ਮਾਨਸਿਕ ਅਵਸਥਾ; ਮਾਤਮ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 24365, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਸੋਗ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੋਗ [ਨਾਂਪੁ] ਦੁੱਖ ਭਰਿਆ ਭਾਵ, ਦੁੱਖ ਭਰਿਆ ਵਾਤਾਵਰਨ , ਮਾਤਮ , ਗ਼ਮ, ਉਦਾਸੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 24346, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਸੋਗ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੋ. ਫ਼ਾ ਸੰਗ੍ਯਾ—ਮੁਸੀਬਤ. ਮਾਤਮ. ਗਮ. ਸੰ. ਸ਼ੋਕ. “ਸੋਗ ਅਗਨਿ ਤਿਸੁ ਜਨ ਨ ਬਿਆਪੈ.” (ਧਨਾ ਮ: ੫)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 24251, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no

ਸੋਗ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਸੋਗ, ਫ਼ਾਰਸੀ / ਪੁਲਿੰਗ : ਸ਼ੋਕ, ਮਾਤਮ, ਗਮ, ਰੋਣ ਪਿਟਣ

–ਸੋਗਕੀ, ਵਿਸ਼ੇਸ਼ਣ : ਸੋਗ ਸਬੰਧੀ

–ਸੋਗਣ, ਇਸਤਰੀ ਲਿੰਗ : ਸੋਗਵਾਨ ਤੀਵੀਂ

–ਸੋਗਮਾਨ, ਸੋਗਵਾਨ, ਵਿਸ਼ੇਸ਼ਣ  : ਉਦਾਸ, ਜਿਸ ਨੂੰ ਗ਼ਮ ਹੈ, ਦਿਲਗੀਰ

–ਸੋਗੀ, ਵਿਸ਼ੇਸ਼ਣ : ੧. ਸੋਗ ਸਬੰਧੀ, ਮਾਤਮੀ, ੨. ਸੋਗ ਕਰਨ ਵਾਲਾ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 8001, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-09-23-03-00-59, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.