ਸੋਗੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸੋਗੀ [ਵਿਸ਼ੇ] ਅਫ਼ਸੋਸ ਮਨਾਉਣ ਵਾਲ਼ਾ , ਸੋਗਗ੍ਰਸਤ, ਸੋਗ ਨਾਲ਼ ਸੰਬੰਧਿਤ, ਮਾਤਮੀ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10161, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਸੋਗੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸੋਗੀ. ਵਿ—ਸ਼ੋਕ ਵਾਲਾ. ਗ਼ਮਗੀਨ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10123, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First