ਸੋਜ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੋਜ [ਨਾਂਇ] ਸਰੀਰ ਉੱਤੇ ਸੱਟ ਆਦਿ ਕਾਰਨ ਮਾਸ ਦੇ ਉੱਪਰ ਨੂੰ ਉਭਰਨ ਦਾ ਭਾਵ, ਸੁੱਜਣ ਦਾ ਭਾਵ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 16909, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਸੋਜ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੋ. ਸੰਗ੍ਯਾ—ਸੋਜਾ. ਵਰਮ. ਸੰ. शोथ-ਸ਼ੋਥ। ੨ ਫ਼ਾ  ਸੋਜ਼. ਜਲਨ. ਦਾਹ. ਸੋਜ਼ਸ਼. “ਵਿਸਫੋਟ ਸਘਨ ਤੇ ਸੋਜ ਗਾਤ.” (ਗੁਪ੍ਰਸੂ) ੩ ਇਹ ਸ਼ਬਦਾਂ ਦੇ ਅੰਤ ਆਕੇ ਜਲਾਉਣ ਵਾਲਾ ਦਾ ਅਰਥ ਦਿੰਦਾ ਹੈ. ਜੈਸੇ-ਦਿਲਸੋਜ਼.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 16856, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no

ਸੋਜ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਸੋਜ, ਇਸਤਰੀ ਲਿੰਗ : ਸਰੀਰ ਦੇ ਕਿਸੇ ਥਾਂ ਦਾ ਸੱਟ ਫੇਟ ਜਾਂ ਕਿਸੇ ਦੁਖ ਦੇ ਕਾਰਣ ਉਭਰ ਜਾਣ ਦੁਖਣ ਤੇ ਜਲਣ ਦਾ ਭਾਵ, ਸੋਜਾ ਪੈਣਾ (ਲਾਗੂ ਕਿਰਿਆ : ਆਉਣਾ, ਹੋਣਾ, ਪੈਣਾ)


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 5425, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-09-26-10-46-28, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.