ਸੋਧਕ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸੋਧਕ [ਨਾਂਪੁ] ਐਸਾ ਪਦਾਰਥ ਆਦਿ ਜੋ ਹੋਰ ਵਸਤੂ ਨੂੰ ਸ਼ੁੱਧ ਕਰੇ, ਸੋਧਣ ਵਾਲ਼ਾ , ਸ਼ੁੱਧ ਕਰਨ ਵਾਲ਼ਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7443, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਸੋਧਕ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸੋਧਕ. ਵਿ—ਸ਼ੋਧਨ ਕਰਤਾ. ਸੋਧਣ ਵਾਲਾ. ਸ਼ੁੱਧ ਕਰਨ ਵਾਲਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7349, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no
ਸੋਧਕ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਸੋਧਕ, ਵਿਸ਼ੇਸ਼ਣ : ਸੋਧਣ ਵਾਲਾ, ਸ਼ੁੱਧ ਕਰਨ ਵਾਲਾ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 4794, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-09-26-11-06-36, ਹਵਾਲੇ/ਟਿੱਪਣੀਆਂ:
ਸੋਧਕ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਸੋਧਕ, ਰਸਾਇਣ ਵਿਗਿਆਨ / ਵਿਸ਼ੇਸ਼ਣ : ਨਿਰਮਲ ਜਾਂ ਸ਼ੁੱਧ ਕਰਨ ਵਾਲਾ, ਐਸਾ ਰਸਾਇਣਕ ਪਦਰਾਥ ਜੋ ਕਿਸੇ ਅਸ਼ੁੱਧ ਵਸਤ ਵਿਚੋਂ ਖੋਟ ਜਾਂ ਹੋਰ ਓਪਰੇ ਮਾਦੇ ਕੱਢ ਕੇ ਉਸ ਨੂੰ ਸ਼ੁੱਧ ਬਣਾ ਦੇਵੇ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 4790, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-09-26-11-06-49, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First