ਸੋਧੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੋਧੀ. ਸੰਗ੍ਯਾ—ਸੁਧ. ਖਬਰ. “ਨਹਿ ਜਾਨਹਿ ਸ੍ਰੀ ਨਾਨਕ ਸੋਧੀ.” (ਨਾਪ੍ਰ) ੨ ਵਿ—ਸੁੱਧੀ ਰੱਖਣ ਵਾਲਾ। ੩ ਸ਼ੋਧਨ ਕੀਤੀ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6446, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no

ਸੋਧੀ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਸੋਧੀ, ਵਿਸ਼ੇਸ਼ਣ : ੧.  ਸੁਚਮ ਰੱਖਣ ਵਾਲਾ, ਆਪਣੇ ਹੱਥ ਦੀ ਰਸੋਈ ਬਣਾ ਕੇ ਖਾਣ ਵਾਲਾ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1891, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-09-26-11-28-48, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.