ਸੌੜ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸੌੜ (ਨਾਂ,ਇ) ਥਾਂ ਦੀ ਤੰਗੀ; ਆਸੇ-ਪਾਸੇ ਦੀ ਸੁੰਗੇੜ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 15931, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਸੌੜ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸੌੜ [ਨਾਂਇ] ਸੌਣ ਸਮੇਂ ਉੱਤੇ ਲੈਣ ਵਾਲ਼ਾ ਕੱਪੜਾ , ਚਾਦਰ; ਭੀੜਾ ਹੋਣ ਦਾ ਭਾਵ, ਤੰਗੀ , ਔਖਿਆਈ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 15910, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਸੌੜ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸੌੜ ਦੇਖੋ, ਸਉੜ—ਸਉੜਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 15862, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no
ਸੌੜ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਸੌੜ, ਇਸਤਰੀ ਲਿੰਗ : ਸੌਣ ਸਮੇਂ ਓਢਣ ਦਾ ਵਸਤਰ, ਚਾਦਰ (ਭਾਈ ਕਾਨ੍ਹ ਸਿੰਘ ਮਹਾ ਕੋਸ਼) : ਇੱਕ ਤਰ੍ਹਾਂ ਦੀ ਰਜਾਈ (ਕ੍ਰਿਤ ਭਾਈ ਬਿਸ਼ਨਦਾਸ ਪੁਰੀ)
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 5375, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-09-29-10-29-51, ਹਵਾਲੇ/ਟਿੱਪਣੀਆਂ:
ਸੌੜ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਸੌੜ, (ਲਹਿੰਦੀ) / ਇਸਤਰੀ ਲਿੰਗ : ੧. ਭੀੜਾ ਹੋਣ ਦਾ ਭਾਵ, ਥਾਂ ਦੀ ਤੰਗੀ, ੨. ਬਹੁਤਾ ਨੇੜੇ ਢੁੱਕਣ ਦਾ ਭਾਵ, ਤੰਗੀ, ਭੀੜ; ੩. ਮੁਸੀਬਤ
–ਸੌੜ ਭੀੜ, ਇਸਤਰੀ ਲਿੰਗ : ਔਖਿਆਈ, ਤੰਗੀ, ਮੁਸੀਬਤ
–ਸੌੜਾ, ਲਹਿੰਦੀ / ਵਿਸ਼ੇਸ਼ਣ : ੧. ਭੀੜਾ, ਤੰਗ; ੨. ਕਾਹਲਾ, ਛਿੱਥਾ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 5375, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-09-29-10-30-07, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First