ਸ੍ਰੋਤ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸ੍ਰੋਤ [ਨਾਂਪੁ] ਸੋਮਾ , ਸੋਤ, ਮੁਢ, ਮੂਲ, ਸਾਧਨ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 16030, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਸ੍ਰੋਤ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸ੍ਰੋਤ. ਸੰ. स्रोत्म्. ਸੰਗ੍ਯਾ—ਸੋਤਾ. ਪ੍ਰਵਾਹ. ਚਸ਼ਮਾ. ਦੇਖੋ, ਸ੍ਰੁ ਧਾ. “ਸ੍ਰੋਤ ਸਰਿਤਾ ਸਮੁਦ੍ਰ ਆਤਮ ਸਮਾਨ ਹੈ.” (ਭਾਗੁ ਕ) ੨ ਸੰ. ਸ਼੍ਰੋਤ. ਸੰਗ੍ਯਾ—ਕੰਨ. ਦੇਖੋ, ਸ਼੍ਰੁ ਧਾ. “ਪਰ ਨਿੰਦਾ ਨਹਿ ਸ੍ਰੋਤ ਸ੍ਰਵਣੰ.” (ਸਹਸ ਮ: ੫) “ਹਰਿ ਕੇ ਨਾਮ ਬਿਨ ਧ੍ਰਿਗ ਸ੍ਰੋਤ.” (ਕੇਦਾ ਮ: ੫) ੩ ਸੰ. ਸ਼੍ਰੋਤ ਵਿ—ਸ਼੍ਰੁਤਿ (ਵੇਦ) ਸੰਬੰਧੀ। ੪ ਕੰਨ ਦਾ ਵਿ ਸ਼ਬਦ. ਧੁਨਿ. “ਸ੍ਰਵਣ ਸ੍ਰੋਤ ਰਜੇ ਗੁਰਬਾਣੀ.” (ਮਾਰੂ ਸੋਲਹੇ ਮ: ੧) ਗੁਰੁਬਾਣੀ ਦੀ ਧੁਨਿ ਨਾਲ ਕੰਨ ਤ੍ਰਿਪਤ ਹੋ ਗਏ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 15930, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no
ਸ੍ਰੋਤ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਸ੍ਰੋਤ ਵੇਖੋ ਸਰੋਤ ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 15862, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First