ਸੰਗਠਨ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੰਗਠਨ [ਨਾਂਪੁ] ਜਥੇਬੰਦੀ, ਸੰਸਥਾ , ਸਭਾ , ਸੰਘ , ਮੇਲ਼, ਪਾਰਟੀ , ਧੜਾ , ਦਲ, ਗਰੁੱਪ, ਤਨਜ਼ੀਮ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3864, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਸੰਗਠਨ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ੰਗਠਨ. ਸੰਗ੍ਯਾ—ਗੱਠਣ (ਜੋੜਨ) ਦੀ ਕ੍ਰਿਯਾ. ਬਿਖਰੇ ਹੋਏ ਪਦਾਰਥ ਅਥਵਾ ਮਨੁੱਖਾਂ ਨੂੰ ਮੇਲਣਾ. ਜਥੇਬੰਦੀ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3731, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no

ਸੰਗਠਨ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਸੰਗਠਨ, ਪੁਲਿੰਗ: ਜਥੇਬੰਧੀ, ਮੇਲ, ਸਭਾ, ਸੰਘ

–ਸੰਗਠਿਤ (ਸੰਸਕ੍ਰਿਤ) / ਵਿਸ਼ੇਸ਼ਣ : ਕੱਠੇ ਹੋਏ ਹੋਏ, ਮਿਲੇ ਹੋਏ, ਇਕ ਹੋਏ ਹੋਏ, ਠੋਸ, ਗਠਿਆ ਹੋਇਆ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1306, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-05-05-03-38-14, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.