ਸੰਘਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸੰਘਾ (ਨਾਂ,ਪੁ) ਮੰਜਾ ਬੁਣਨ ਸਮੇਂ ਬਾਹੀ ਦੁਆਲਿਓਂ ਅਤੇ ਇੱਕ ਦੂਜੀ ਵਿੱਚੋਂ ਲੰਘਾਈਆਂ ਚਾਰ-ਚਾਰ, ਛੇ-ਛੇ ਜਾਂ ਨੌਂ-ਨੌਂ ਰੱਸੀਆਂ ਦਾ ਸਮੂਹ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3507, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਸੰਘਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸੰਘਾ 1 [ਨਾਂਪੁ] ਇੱਕ ਗੋਤ 2 [ਨਾਂਪੁ] ਮੰਜੇ ਦੀ ਉਣਾਈ ਵਿੱਚ ਰੱਸੀਆਂ ਦਾ ਇੱਕ ਬੰਨ੍ਹ ਜਿਸ ਦੇ ਇੱਕ ਪਾਸੇ ਉਣਾਈ ਅਤੇ ਦੂਜੇ ਪਾਸੇ ਦੌਣ ਪੈਂਦੀ ਹੈ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3499, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਸੰਘਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸੰਘਾ. ਸੰਗ੍ਯਾ—ਰੱਸੀਆਂ ਦਾ ਸੰਘ (ਸਮੁਦਾਯ) ਜਿਸ ਥਾਂ ਆਕੇ ਇਕੱਠਾ ਹੋਵੇ। ੨ ਇੱਕ ਜੱਟ ਗੋਤ । ੩ ਦਸ਼ਮੇਸ਼ ਜੀ ਦੀ ਸੇਵਾ ਵਿੱਚ ਰਹਿਣ ਵਾਲਾ ਭਾਈ ਨੰਦ ਚੰਦ ਇਸੇ ਗੋਤ ਵਿੱਚੋਂ ਸੀ।
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3445, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no
ਸੰਘਾ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਸੰਘਾ, ਪੁਲਿੰਗ : ਗਲਾ, ਕੰਠ, ਜੱਟਾਂ ਦੀ ਇੱਕ ਗੋਤ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1181, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-05-09-02-48-57, ਹਵਾਲੇ/ਟਿੱਪਣੀਆਂ:
ਸੰਘਾ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਸੰਘਾ, ਪੁਲਿੰਗ : ੧. ਗਲਾ, ਕੰਠ; ੨. ਮੰਜੇ ਦੀ ਉਣਾਈ ਵਿਚ ਚਾਰ ਚਾਰ ਛੇ ਛੇ ਜਾਂ ਨੌ ਨੌ ਰੱਸੀਆਂ ਦਾ ਸੰਘ ਜਾਂ ਬੰਨ੍ਹ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1180, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-05-09-02-59-23, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First