ਸੰਘੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੰਘੀ (ਨਾਂ,ਇ) ਘੰਡੀ ਅਤੇ ਗਲ਼ ਦਾ ਹਿੱਸਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2696, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਸੰਘੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੰਘੀ [ਵਿਸ਼ੇ] ਸੰਘ ਨਾਲ਼ ਸੰਬੰਧਿਤ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2688, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਸੰਘੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ੰਘੀ. ਸੰਗ੍ਯਾ—ਸੰਘ ਦੀ ਹੱਡੀ, ਜੋ ਕੰਠ ਵਿੱਚ ਉਭਰੀ ਦਿਖਾਈ ਦਿੰਦੀ ਹੈ. ਘੰਡੀ. ਦੇਖੋ, ਘੰਟਿਕਾ. Adam's apple.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2632, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no

ਸੰਘੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੰਘੀ. ਸੰਗ੍ਯਾ—ਸੰਘ ਦੀ ਹੱਡੀ, ਜੋ ਕੰਠ ਵਿੱਚ ਉਭਰੀ ਦਿਖਾਈ ਦਿੰਦੀ ਹੈ. ਘੰਡੀ. ਦੇਖੋ, ਘੰਟਿਕਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2613, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-08-24, ਹਵਾਲੇ/ਟਿੱਪਣੀਆਂ: no

ਸੰਘੀ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਸੰਘੀ, ਇਸਤਰੀ ਲਿੰਗ : ੧. ਛੋਟਾ ਸੰਘ; ੨. ਸੰਘ ਦਾ; ੩. ਕੰਠ, ਗਲਾ, ਘੰਡੀ; ੪. ਗਲ, ਰਗਾਂ, ਗਰਦਨ (ਲਾਗੂ ਕਿਰਿਆ : ਘੁੱਟਣਾ, ਘੋਪਣਾ, ਫੜਨਾ)

–ਸੰਘੀ ਘੁਟਣਾ, ਸੰਘੀ ਘੁਟ ਦੇਣਾ,  ਮੁਹਾਵਰਾ : ਗਲੋਂ ਫੜਨਾ, ਗਲ ਘੁਟ ਕੇ ਮਾਰਨਾ

–ਸੰਘੀ ਘੋਪਣਾ, (ਪੋਠੋਹਾਰੀ) / ਮੁਹਾਵਰਾ : ਗਲ ਫੜ ਕੇ ਘੁੱਟਣਾ, ਗਲ ਘੁਟਣਾ

–ਸੰਘੀ ਨੱਪ ਰੱਖਣਾ, ਮੁਹਾਵਰਾ : ਬੋਲਣ ਨਾ ਦੇਣਾ

–ਸੰਘੀ ਤੋਂ ਫੜਨਾ, ਮੁਹਾਵਰਾ : ਕੰਮ ਕਰਨ ਲਈ ਮਜ਼ਬੂਰ ਕਰਨਾ, ਕਾਬੂ ਕਰਨਾ।


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1332, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-05-09-03-03-05, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.