ਸੰਥਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੰਥਾ (ਨਾਂ,ਇ) ਯਾਦ ਕੀਤਾ ਜਾਣ ਵਾਲਾ ਸਬਕ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4750, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਸੰਥਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੰਥਾ [ਨਾਂਇ] ਉਸਤਾਦ ਵਲੋਂ ਦਿੱਤਾ ਇੱਕ ਵਾਰੀ ਦਾ ਸਬਕ, ਮਨ ਨੂੰ ਇਕਾਗਰ ਕਰਕੇ ਵਿੱਦਿਆ ਗ੍ਰਹਿਣ ਕਰਨ ਦਾ ਭਾਵ, ਪਾਠ , ਸੰਥਿਆ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4740, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਸੰਥਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ੰਥਾ ਸੰ. संस्था —ਸੰ੎ਥਾ. ਸੰਗ੍ਯਾ—ਚੰਗੀ ਤਰ੍ਹਾਂ ਠਹਿਰਨ ਦਾ ਭਾਵ. ਟਿਕਾਉ. ਇਸਥਿਤੀ। ੨ ਮਨ ਇੰਦ੍ਰੀਆਂ ਨੂੰ ਟਿਕਾਕੇ ਵਿਦ੍ਯਾ ਗ੍ਰਹਿਣ ਕਰਨ ਦੀ ਕ੍ਰਿਯਾ। ੩ ਨਿਤ ਦਾ ਪੜ੍ਹਿਆ ਪਾਠ. ਸਬਕ. Lesson। ੪ ਮੌਤ. ਮ੍ਰਿਤਯੁ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4686, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no

ਸੰਥਾ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਸੰਥਾ, ਸੰਸਕ੍ਰਿਤ / ਇਸਤਰੀ ਲਿੰਗ : ਸਬਕ, ਪਾਠ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1438, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-05-11-04-50-08, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.