ਸੰਦ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸੰਦ (ਨਾਂ,ਪੁ) ਕੰਮ ਕਰਨ ਦਾ ਔਜ਼ਾਰ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 29262, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਸੰਦ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸੰਦ [ਨਾਂਪੁ] ਔਜ਼ਾਰ, ਯੰਤਰ [ਵਿਸ਼ੇ] ਬੇਸਮਝ, ਮੋਟੀ ਬੁੱਧੀ ਵਾਲ਼ਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 29245, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਸੰਦ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸੰਦ. ਸੰ. सन्द. ਸੰਗ੍ਯਾ—ਜੋ ਚੰਗੀ ਤਰ੍ਹਾਂ ਖੰਡਨ ਕਰੇ. ਔਜਾਰ. ਹਥਿਆਰ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 29005, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no
ਸੰਦ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਸੰਦ, ਪੁਲਿੰਗ : ੧. ਤਰਖਾਣ ਆਦਿ ਕਾਰੀਗਰਾਂ ਦੇ ਹਥਿਆਰ, ਕੋਈ ਕੰਮ ਕਰਨ ਦੇ ਔਜ਼ਾਰ; ੨. ਨਸਲ ਪੈਦਾ ਕਰਨ ਦਾ ਇੰਦਰਾ, ਮਰਦ ਦੀ ਮੈਥਨ ਇੰਦਰੀ; ਵਿਸ਼ੇਸ਼ਣ : ਬੇਸਮਝ, ਬੇਸੂਝ, ਜੋ ਕਿਸੇ ਕੰਮ ਨੂੰ ਸਿਆਣਪ ਨਾਲ ਨਾ ਕਰ ਸਕੇ
–ਸੰਦ ਸੰਦੇੜਾ, ਪੁਲਿੰਗ : ਵਰਤੋਂ ਦੇ ਔਜ਼ਾਰ ਆਦਿ, ਹਥਿਆਰ ਪਥਾ (ਭੱਥਾ)
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 10728, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-05-11-04-55-57, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First