ਸੰਸਾਹਰ ਸੁਖਮਨਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।
ਸੰਸਾਹਰ ਸੁਖਮਨਾ. ਦੇਖੋ, ਸੁਖਮਨਾ ੪.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1550, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no
ਸੰਸਾਹਰ ਸੁਖਮਨਾ ਸਰੋਤ :
ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।
ਸੰਸਾਹਰ ਸੁਖਮਨਾ: ਗੁਰੂ ਗੋਬਿੰਦ ਸਿੰਘ ਜੀ ਦੇ ਕਰਤ੍ਰਿਤਵ ਨਾਲ ਸੰਬੰਧਿਤ ਇਕ ਸੰਖਿਪਤ ਅਪ੍ਰਮਾਣਿਕ ਰਚਨਾ ਜੋ ‘ਦਸਮਗ੍ਰੰਥ’ ਦੀਆਂ ਸੰਗਰੂਰ ਅਤੇ ਪਟਨੇ ਵਾਲੀਆਂ ਬੀੜਾਂ ਵਿਚ ਸ਼ਾਮਲ ਹੈ। ਇਸ ਦਾ ਆਰੰਭ ਪਟਨੇ ਵਾਲੀ ਬੀੜ ਵਿਚ ਇਸ ਪ੍ਰਕਾਰ ਹੁੰਦਾ ਹੈ— ੴ ਸ੍ਰੀ ਵਾਹਗੁਰੂ ਜੀ ਕੀ ਫਤੇ ਹੈ। ਸ੍ਰੀ ਅਕਾਲ ਪੁਰਖ ਜੀ ਸਹਾਇ। ਸੰਸਾਹਰ ਸਬਖਮਨਾ ਸ੍ਰੀਮੁਖ ਵਾਕ ਪਾਤਿਸਾਹੀ ੧੦। ਰਾਗ ਗਉੜੀ...
ਧਿਆਨ ਰਹੇ ਇਹ ਰਚਨਾ ਸੋਢੀ ਮਿਹਰਬਾਨ ਅਤੇ ਹਰਿਜੀ ਦੀ ‘ਸੁਖਮਨੀ ਸਹੰਸ੍ਰਨਾਮ ਪਰਮਾਰਥ ’ ਨਾਂ ਦੀ ਰਚਨਾ ਤੋਂ ਭਿੰਨ ਰਚਨਾ ਹੈ।
ਲੇਖਕ : ਡਾ. ਰਤਨ ਸਿੰਘ ਜੱਗੀ,
ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1525, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-09, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First