ਹਮਲ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਹਮਲ (ਨਾਂ,ਪੁ) ਮਾਦਾ ਗਰਭ ਵਿਚਲਾ ਅਣ- ਜਨਮਿਆ ਬੱਚਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6880, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਹਮਲ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਹਮਲ [ਨਾਂਪੁ] ਔਰਤ ਦੇ ਪੇਟ ਵਿੱਚ ਬੱਚੇ ਦੀ ਹੋਂਦ , ਗਰਭ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6876, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਹਮਲ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਹਮਲ. ਅ਼ ਹ਼ਮਲ. ਸੰਗ੍ਯਾ—ਬੋਝ ਉਠਾਉਣਾ। ੨ ਗਰਭ. ਆਧਾਨ। ੩ ਹਮਲਹ (ਹੱਲੇ) ਦੀ ਥਾਂ ਭੀ ਗੁਰੁ ਵਿਲਾਸ ੧੦ ਵਿੱਚ ਹਮਲ ਸ਼ਬਦ ਆਇਆ ਹੈ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6799, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-15, ਹਵਾਲੇ/ਟਿੱਪਣੀਆਂ: no
ਹਮਲ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਹਮਲ, ਅਰਬੀ / ਪੁਲਿੰਗ : ਗਰਭ, ਆਧਾਨ, ਔਰਤ ਦੇ ਪੇਟ ਵਿੱਚ ਬੱਚੇ ਦੀ ਹੋਂਦ (ਲਾਗੂ ਕਿਰਿਆ : ਹੋਣਾ, ਕਰਨਾ, ਡਿੱਗਣਾ, ਡੇਗਣਾ)
–ਹਮਲਾ, ਵਿਸ਼ੇਸ਼ਣ / ਇਸਤਰੀ ਲਿੰਗ : ਗਰਭਵਤੀ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1443, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-10-13-04-12-17, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First