ਹਰਟ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਹਰਟ (ਨਾਂ,ਪੁ) ਵੇਖੋ : ਹਲਟ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2875, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਹਰਟ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਹਰਟ [ਨਾਂਪੁ] ਖੂਹ ਦਾ ਇੱਕ ਵੱਡਾ ਹਿੱਸਾ-ਪੁਰਜ਼ਾ, ਖੂਹ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2870, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਹਰਟ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਹਰਟ. ਦੇਖੋ, ਹਰਹਟ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2779, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-15, ਹਵਾਲੇ/ਟਿੱਪਣੀਆਂ: no

ਹਰਟ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਹਰਟ, ਪੁਲਿੰਗ : ਹਲਟ, ਵਗਣ ਵਾਲਾ ਖੂਹ, ਉਹ ਚਰਖੀ ਜਿਸ ਨਾਲ ਬਲਦ ਜੋੜ ਕੇ ਖੂਹ ਵਿਚੋਂ ਪਾਣੀ ਕੱਢਦੇ ਹਨ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 650, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-10-17-04-17-39, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.