ਹਰੀ ਖਾਦ ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Green manure (ਗਰੀਨ ਮਅਨਯੁਅ*) ਹਰੀ ਖਾਦ: ਉਹ ਸਾਰੀ ਹਰੀ ਖਾਦ ਜਿਹੜੀ ਨਾਈਟਰੋਜਨ (nitrogen) ਵਿੱਚ ਭਰਪੂਰ ਹੁੰਦੀ ਹੈ। ਇਸ ਵਿੱਚ ਸਣ, ਢਾਂਚਾ, ਲੂਸਣ, ਆਦਿ ਫ਼ਸਲਾਂ (leguminous crops) ਸ਼ਾਮਲ ਕੀਤੀਆਂ ਜਾਂਦੀਆਂ ਹਨ ਜਿਨ੍ਹਾਂ ਨੂੰ ਹਰਾ ਹੀ ਭੋਂ ਅੰਦਰ ਵਾਹ ਕੇ ਗਡ-ਮਡ ਕਰ ਦਿੱਤਾ ਜਾਂਦਾ ਹੈ ਤਾਂ ਜੋ ਮਿੱਟੀ ਦੀ ਉਪਜਾਊ ਸ਼ੱਕਤੀ ਮੁੜ ਬਹਾਲ ਹੋ ਜਾਵੇ।


ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1499, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no

ਹਰੀ ਖਾਦ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਹਰੀ ਖਾਦ [ਨਾਂਇ] ਫਲ਼ੀਦਾਰ ਫ਼ਸਲਾਂ ਨੂੰ ਹਰਿਆਂ ਹੀ ਵਾਹ ਕੇ ਬਣਨ ਵਾਲ਼ੀ ਖਾਦ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1495, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.