ਹਲੁ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਹਲੁ. ਦੇਖੋ, ਹਲ ੨. “ਹਲੁ ਜੋਤੈ ਉਦਮੁ ਕਰੈ.” (ਗਉ ਮ: ੪)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 31739, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-15, ਹਵਾਲੇ/ਟਿੱਪਣੀਆਂ: no
ਹਲੁ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਹਲੁ (ਸੰ.। ਸੰਸਕ੍ਰਿਤ ਹਲ) ਜ਼ਿਮੀਂ ਨੂੰ ਵਾਹੁਣ ਦਾ ਸੰਦ , ਜਿਸਨੂੰ ਬੌਲਦ ਖਿਚਦੇ ਹਨ ਤਾਂ ਜਿਮੀਂ ਪੁਟੀਂਦੀ ਜਾਂਦੀ ਹੈ। ਯਥਾ-‘ਹਲੁ ਹਲੇਮੀ’ ਨਿੰਮ੍ਰਤਾ ਰੂਪੀ ਹਲ ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 31704, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First