ਹਸਤੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਹਸਤੀ [ਨਾਂਇ] ਹੋਂਦ , ਵਜੂਦ, ਅਸਤਿਤਵ; ਸ਼ਖ਼ਸੀਅਤ, ਖ਼ਾਸ ਵਿਅਕਤੀ; ਹੈਸੀਅਤ, ਤਾਕਤ, ਸਮਰੱਥਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6014, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਹਸਤੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਹਸਤੀ. ਵਿ—ਹਸਦੀ ਹੋਈ। ੨ ਸੰਗ੍ਯਾ—ਹਸ੍ਤਿਨੑ. ਹਾਥੀ. “ਹਸਤੀ ਘੋੜੇ ਪਾਖਰੇ.” (ਸ੍ਰੀ ਅ: ਮ: ੧) ਦੇਖੋ, ਹਾਥੀ ਸ਼ਬਦ । ੩ ਵਿ—ਹਸ੍ਤ (ਸੁੰਡ) ਉਠਾਏ ਹੋਏ. ਜਿਸ ਨੇ ਆਪਣੀ ਸੁੰਡ ਉੱਚੀ ਕੀਤੀ ਹੈ. “ਗਜ ਹਸਤੀ ਕੇ ਪ੍ਰਾਨ ਉਧਾਰੀਅਲੇ.” (ਮਾਲੀ ਨਾਮਦੇਵ) ਹੱਥ ਉਠਾਕੇ ਪੁਕਾਰ ਕਰਨ ਵਾਲੇ ਗਜ (ਹਾਥੀ) ਦੇ ਪ੍ਰਾਣ ਬਚਾ ਲਏ। ੪ ਦੇਖੋ, ਹਸ੍ਤੀ ੨.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5856, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-15, ਹਵਾਲੇ/ਟਿੱਪਣੀਆਂ: no

ਹਸਤੀ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਹਸਤੀ (ਸੰ.। ਸੰਸਕ੍ਰਿਤ ਦੇਖੋ , ਹਸਤ ੨.) ਹਾਥੀ। ਯਥਾ-‘ਹਸਤੀ ਸਿਰਿ ਜਿਉ ਅੰਕਸੁ ਹੈ ਅਹਰਣਿ ਜਿਉ ਸਿਰੁ ਦੇਇ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 5736, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਹਸਤੀ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਹਸਤੀ, (ਸੰਸਕ੍ਰਿਤ : ਹਸਤਿ) / ਪੁਲਿੰਗ : ਹਾਥੀ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1927, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-09-30-12-11-34, ਹਵਾਲੇ/ਟਿੱਪਣੀਆਂ:

ਹਸਤੀ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਹਸਤੀ, ਫ਼ਾਰਸੀ : ੧. ਵਜੂਦ, ਹੋਂਦ, ਹੋਣ ਦਾ ਭਾਵ; ੨. ਸ਼ਖਸੀਅਤ, ਵਿਅਕਤੀ (ਵੱਡੀ–); ੩. ਹੈਸੀਅਤ; ੪. ਤਾਕਤ ਸਮਰਥਾ, ਹਕੀਕਤ, ਮਜਾਲ, ਤੱਕ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1959, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-09-30-12-12-04, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.