ਹਾਇਡਰੋਜਨ ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Hydrogen (ਹਾਇਡਰੋਜਨ) ਹਾਇਡਰੋਜਨ: ਇਹ ਗੈਸ ਰੂਪ ਵਿੱਚ ਹਲਕਾ ਅੱਗ-ਪਕੜ ਤੱਤ ਹੈ ਅਤੇ ਅਨੇਕਾਂ ਮਿਸ਼ਰਨਾਂ ਵਿੱਚ ਪਾਇਆ ਜਾਂਦਾ ਹੈ। ਇਹ ਉੱਚ ਤਾਪਮਾਨੀ ਲਾਟ (high temp-erature flame) ਪੈਦਾ ਕਰਦੀ ਹੈ।


ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1732, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.