ਹਾਣੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਹਾਣੀ (ਵਿ,ਨਾਂ,ਪੁ) ਲਗਪਗ ਬਰਾਬਰ ਦੀ ਉਮਰ ਦਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5005, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਹਾਣੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਹਾਣੀ [ਵਿਸ਼ੇ] ਵੇਖੋ ਹਾਣ-ਪ੍ਰਵਾਣ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4999, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਹਾਣੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਹਾਣੀ ਸੰ. ਹਾਨਿ. ਸੰਗ੍ਯਾ—ਨੁਕਸਾਨ. ਤਿ. “ਪਰਘਰੁ ਜੋਹੈ ਹਾਣੇ.” (ਸਿਧਗੋਸਟਿ) ਘਾਟਾ ਹੀ ਘਾਟਾ ਹੈ. ਬਹੁਤ ਨੁਕਸਾਨ ਹੈ. “ਮੂਲੁ ਜਾਣਿ ਗਲਾ ਕਰੇ ਹਾਣਿ ਲਾਏ ਹਾਣੁ.” (ਮ: ੨ ਵਾਰ ਮਾਝ) ਹਾਨਿ ਨੂੰ ਹਾਨਿ ਪਹੁਚਾਉਂਦਾ ਹੈ। ੨ ਸੰ. ਹਾਯਨੀ. ਵਿ—ਹਮ ਉਮਰ. ਹਾਯਨ (ਵਰ੍ਹੇ)ਵਿੱਚ ਜੋ ਸਮਾਨ ਹੋਵੇ. “ਨਵ ਹਾਣਿ ਨਵ ਧਨ ਸਬਦਿ ਜਾਗੀ, ਆਪਣੇ ਪਿਰ ਭਾਣੀਆ.” (ਬਿਲਾ ਛੰਤ ਮ: ੧)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4905, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-15, ਹਵਾਲੇ/ਟਿੱਪਣੀਆਂ: no
ਹਾਣੀ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਹਾਣੀ, ਵਿਸ਼ੇਸ਼ਣ : ਹਾਣ ਦਾ, ਬਰਾਬਰ ਦੀ ਉਮਰ ਦਾ, ਹਮਉਮਰ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1346, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-10-27-11-16-07, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First