ਹਾਜ਼ਰ ਨਾਮਹ ਸਰੋਤ :
ਸਿੱਖ ਧਰਮ ਵਿਸ਼ਵਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਹਾਜ਼ਰ ਨਾਮਹ: ਇਕ ਕੱਚੀ ਪਦਾਵਲੀ ਹੈ ਜਿਹੜੀ ਗੁਰੂ ਨਾਨਕ ਦੇਵ ਜੀ ਨਾਲ ਜੋੜੀ ਜਾਂਦੀ ਹੈ। ਇਹ ਰਚਨਾ ਦਰਅਸਲ ਪੰਜ ਵਿਕਾਰਾਂ ਨੂੰ ਕਾਬੂ ਕਰਨ ਬਾਰੇ ਵਾਰਤਾ ਹੈ। ਇਸ ਰਚਨਾ ਵਿਚ ਇਮਾਨਦਾਰੀ, ਫਰਜ਼ ਦੀ ਪਹਿਚਾਣ, ਨਿਮਰਤਾ, ਸੱਚਾਈ, ਨਿਆਂ , ਸੰਤੋਖ ਅਤੇ ਵਫ਼ਾਦਾਰੀ ਵਰਗੇ ਗੁਣਾਂ ਦੀ ਸ਼ਲਾਘਾ ਕੀਤੀ ਗਈ ਹੈ।
ਲੇਖਕ : ਤ.ਸ. ਅਤੇ ਅਨੁ.: ਗ.ਨ.ਸ.,
ਸਰੋਤ : ਸਿੱਖ ਧਰਮ ਵਿਸ਼ਵਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 992, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-11, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First