ਹਾੜ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਹਾੜ. ਸੰਗ੍ਯਾ—ਰਣ ਭੂਮਿ ਵਿੱਚ ਮੋਏ ਯੋਧਿਆਂ ਦੀ ਧੁਨਿ. ਦੇਖੋ, ਹੜ ੩। ੨ ਹਾੜ੍ਹ ਮਹੀਨਾ । ੩ ਪਾਣੀ ਦਾ ਹੜ੍ਹ. ਦੇਖੋ, ਓ ੨। ੪ ਦੇਖੋ, ਹਾੜਨਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6973, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-15, ਹਵਾਲੇ/ਟਿੱਪਣੀਆਂ: no
ਹਾੜ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਹਾੜ, (ਲਹਿੰਦੀ) / ਇਸਤਰੀ ਲਿੰਗ : ਕੁੱਤਿਆਂ ਨਾਲ ਸ਼ਿਕਾਰ ਖੇਡਣ ਦਾ ਕੰਮ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1582, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-10-31-01-46-28, ਹਵਾਲੇ/ਟਿੱਪਣੀਆਂ:
ਹਾੜ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਹਾੜ, ਪੁਲਿੰਗ : ੧. ਡਾਉਂ, ਰਣ-ਭੂਮੀ ਵਿੱਚ ਮੋਏ ਯੋਧਿਆਂ ਦੀ ਧੁਨੀ (ਲਾਗੂ ਕਿਰਿਆ : ਬੋਲਣਾ)
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1582, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-10-31-01-46-42, ਹਵਾਲੇ/ਟਿੱਪਣੀਆਂ:
ਹਾੜ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਹਾੜ, ਪੁਲਿੰਗ : ਹਾੜਾ, ਅੰਦਾਜ਼ਾ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1582, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-10-31-01-46-59, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
palwin passi,
( 2020/06/23 03:2437)
Please Login First