ਹਿਰਸ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਹਿਰਸ (ਨਾਂ,ਇ) ਕਾਮ ਚੇਸ਼ਠਾ ਦੀ ਆਸ; ਤ੍ਰਿਸ਼ਨਾ; ਲੋਭ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7719, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਹਿਰਸ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਹਿਰਸ [ਨਾਂਇ] ਲੋਭ , ਲਾਲਚ , ਤ੍ਰਿਸ਼ਨਾ , ਤੀਬਰ ਇੱਛਾ; ਆਸ, ਉਮੀਦ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7718, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਹਿਰਸ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਹਿਰਸ. ਅ਼ ਹਿ਼ਰ੉. ਤ੍ਰਿ੄ਨਾ. ਪ੍ਰਾਪਤੀ ਦੀ ਚਾਹ । ੨ ਸ਼ੌਕ । ੩ ਇੱਛਾ. ਰੁਚਿ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7625, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-15, ਹਵਾਲੇ/ਟਿੱਪਣੀਆਂ: no

ਹਿਰਸ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਹਿਰਸ, (ਅਰਬੀ) / ਇਸਤਰੀ ਲਿੰਗ : ੧. ਤ੍ਰਿਸ਼ਨਾ, ਲੋਭ, ਲਾਲਚ, ਖਾਹਸ਼; ੨. ਉਮੈਦ, ਆਸ; ੩. ਕਾਮ ਚੇਸ਼ਟਾ

–ਹਿਰਸਵੰਦ, ਵਿਸ਼ੇਸ਼ਣ : ਜਿਸ ਨੇ ਦੂਜੇ ਤੇ ਕਿਸੇ ਗੱਲ ਦੀ ਆਸ ਲਾਈ ਹੋਈ ਹੋਵੇ, ਆਸਵੰਦ, ਹਿਰਸੀ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1451, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-11-03-02-21-35, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.