ਹਿੰਡ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਹਿੰਡ (ਨਾਂ,ਇ) ਹਠ; ਜ਼ਿਦ; ਅੜੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4627, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਹਿੰਡ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਹਿੰਡ [ਨਾਂਇ] ਜ਼ਿੱਦ, ਹਠ, ਅੜੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4619, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਹਿੰਡ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਹਿੰਡ. ਹਠ. ਜਿਦ. ਅੜ। ੨ ਸੰ. हिण्ड़्. ਧਾ—ਭਟਕਣਾ, ਅਨਾਦਰ ਕਰਨਾ. ਪਰਵਾਹ ਨਾ ਕਰਨੀ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4559, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-15, ਹਵਾਲੇ/ਟਿੱਪਣੀਆਂ: no

ਹਿੰਡ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਹਿੰਡ, ਇਸਤਰੀ ਲਿੰਗ : ੧. ਆਕੜ, ਐਂਠ; ੨. ਹੱਠ, ਜ਼ਿੱਦ, ਅੜ, ਅੜੀ (ਲਾਗੂ ਕਿਰਿਆ : ਪੁਗਾਉਣਾ, ਫੜਨਾ, ਭੰਨਣਾ)

–ਹਿੰਡੀ, ਵਿਸ਼ੇਸ਼ਣ : ਜ਼ਿੱਦ ਕਰਨ ਵਾਲਾ, ਜ਼ਿੱਦੀ, ਅੜੀਖੋਰ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 833, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-11-02-02-00-17, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.