ਹੁੰਦਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਹੁੰਦਾ. ਹੁਤੋ. ਹੋਤਾ. ਹੋਣ ਦਾ ਭੂਤਕਾਲ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13880, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-15, ਹਵਾਲੇ/ਟਿੱਪਣੀਆਂ: no
ਹੁੰਦਾ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਹੁੰਦਾ (ਸੰ.। ਪੰਜਾਬੀ ਹੋਣਾ ਤੋਂ ਹੁੰਦਾ=ਉਹ ਸ਼ੈ ਜੋ ਮੌਜੂਦ ਹੈ) ਹੋਂਦੀ ਵਸਤ। ਮੌਜੁਦ ਸ਼ੈ। ਯਥਾ-‘ਜੇ ਮੈ ਹੋਦਾ ਵਾਰਿਆ’ ਜੇ ਕਰ ਮੈਂ ਹੋਂਦੀ ਵਸਤੁ ਵਰਜਦਾ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 13807, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no
ਹੁੰਦਾ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਹੁੰਦਾ, (ਪੋਠੋਹਾਰੀ) / ਕਿਰਿਆ ਵਿਸ਼ੇਸ਼ਣ : ੧. ਬਜਾਏ, ਥਾਂਵੇਂ, ਦੀ ਥਾਵੇਂ; ੨. (ਮਲਵਈ) / ਪੁਲਿੰਗ : ਹਿੱਸਾ, ਵੰਡ
–ਹੁੰਦੇ ਦਾ, ਵਿਸ਼ੇਸ਼ਣ : ਹਿੱਸੇ ਦਾ, ਵੰਡੇ ਦਾ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 4487, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-11-14-04-42-12, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First