ਹੇਮਕੁੰਟ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਹੇਮਕੁੰਟ [ਨਿਪੁ] ਇੱਕ ਧਰਮ-ਅਸਥਾਨ ਜਿੱਥੇ ਸਿੱਖ ਮਾਨਤਾ ਅਨੁਸਾਰ ਗੁਰੂ ਗੋਬਿੰਦ ਸਿੰਘ ਜੀ ਨੇ ਪੂਰਵ-ਜਨਮ ਵਿੱਚ ਤਪ ਕੀਤਾ ਸੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1253, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਹੇਮਕੁੰਟ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਹੇਮਕੁੰਟ ਹਿਮਾਲਯ ਦੀ ਧਾਰਾ ਵਿੱਚ “ਇੰਦ੍ਰਦ੍ਯੁਮਨਸਰ” ਪਾਸ ਹੇਮਕੂਟ ਪਰਬਤ ਹੈ. ਇਸ ਦਾ ਜਿਕਰ ਮਹਾਭਾਰਤ ਦੇ ਆਦਿ ਪਰਵ ਦੇ ੧੧੯ਵੇਂ ਅਧ੍ਯਾਯ ਵਿੱਚ ਆਇਆ ਹੈ. ਯਥਾ—“ਇਦ੍ਰਦ੍ਯੁਮ੍ਨਸਰ: ਪ੍ਰਾਪ੍ਯ ਹੇਮਕੂਟ ਮਤੀਤ੍ਯਚ.” (੪੩) “ਹੇਮਕੁੰਟ ਪਰਬਤ ਹੈ ਜਹਾਂ.” (ਵਿਚਿਤ੍ਰ) ੨ ਪਟਨੇ ਦੇ ਜਿਲੇ ਰਾਜਗਿਰਿ ਦੇ ਪੰਜ ਪਹਾੜਾਂ ਵਿੱਚੋਂ “ਰਤਨ ਗਿਰਿ” ਦਾ ਨਾਉਂ ਭੀ ਹੇਮਕੂਟ ਹੈ.1 


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1181, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-15, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.