ਹੈਕਟਰ ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Hectare (ਹੈਕਟੇਅਰ) ਹੈਕਟਰ: ਮੀਟਰਿਕ ਪ੍ਰਣਾਲੀ ਵਿੱਚ ਰੱਕਬੇ ਦੀ ਪੈਮਾਇਸ਼ ਦੀ ਇਕਾਈ

 ਇਕ ਹੈਕਟਰ   =   2.471 ਏਕੜ

 ਇਕ ਹੈਕਟਰ   =   10,000 ਮੁਰੱਬਾ ਮੀਟਰ

 ਇਕ ਸੌ ਹੈਕਟਰ    =       ਇਕ ਮੁਰੱਬਾ

                               ਕਿਲੋਮੀਟਰ

 ਇਕ ਏਕੜ         =          0.4047 ਹੈਕਟਰ


ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1874, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no

ਹੈਕਟਰ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਹੈਕਟਰ [ਨਾਂਪੁ] 10,000 ਵਰਗ ਮੀਟਰ ਦਾ ਜ਼ਮੀਨ ਦਾ ਇੱਕ ਮਾਪ, 2.471 ਏਕੜ ਦੇ ਬਰਾਬਰ ਖੇਤਰ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1864, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.