ਹੋੜ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਹੋੜ [ਨਾਂਇ] ਮਨਾਹੀ , ਰੋਕ; ਹਠ, ਜ਼ਿੱਦ; ਦੌੜ, ਮੁਕਾਬਲੇਬਾਜ਼ੀ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 16532, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਹੋੜ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਹੋੜ. ਦੇਖੋ, ਹੋਡ ਅਤੇ ਹੋੜਨਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 16474, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-15, ਹਵਾਲੇ/ਟਿੱਪਣੀਆਂ: no
ਹੋੜ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਹੋੜ, ਇਸਤਰੀ ਲਿੰਗ : ੧. ਮਨਾਹੀ, ਰੋਕ, ਡੱਕ, ਮੋੜ; ੨. ਸ਼ਰਤਬਾਜ਼ੀ, ਹਠ, ਜ਼ਿੱਦ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 4583, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-11-25-04-21-31, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First