ਹੱਕਦਾਰ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਹੱਕਦਾਰ [ਵਿਸ਼ੇ] ਦਾਅਵੇਦਾਰ, ਜਿਸ ਦਾ ਹੱਕ ਹੋਵੇ [ਨਾਂਪੁ] ਅਸਲੀ ਮਾਲਕ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3829, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਹੱਕਦਾਰ ਸਰੋਤ :
ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Hakdar_ਹੱਕਦਾਰ: ਅਧਿਕਾਰ ਦਾ ਮਾਲਕ। ਉਹ ਵਿਅਕਤੀ ਜੋ ਕਿਸੇ ਜਾਇਦਾਦ ਜਾਂ ਵਿਸ਼ੇਸ਼ ਅਧਿਕਾਰ , ਮਾਲੀਏ ਵਿਚ ਹਿੱਸਾ ਰੱਖਦਾ ਹੋਵੇ।
ਲੇਖਕ : ਰਾਜਿੰਦਰ ਸਿੰਘ ਭਸੀਨ,
ਸਰੋਤ : ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3680, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-11, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First