ਹੱਲਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਹੱਲਾ [ਨਾਂਪੁ] ਵੇਖੋ ਹਮਲਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13174, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਹੱਲਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਹੱਲਾ. ਦੇਖੋ, ਹਮਲਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13143, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-15, ਹਵਾਲੇ/ਟਿੱਪਣੀਆਂ: no
ਹੱਲਾ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਹੱਲਾ, ਪੁਲਿੰਗ : ੧. ਹਮਲਾ, ਚੜ੍ਹਾਈ, ਧਾਵਾ (ਲਾਗੂ ਕਿਰਿਆ : ਹੋਣਾ, ਕਰਨਾ, ਬੋਲਣਾ); ੨. ਤੇਜ਼ੀ, ਕਾਹਲੀ, ਜ਼ੋਰ
–ਹੱਲਾਸ਼ੇਰੀ, ਇਸਤਰੀ ਲਿੰਗ : ਉਸ਼ਕਲ, ਸ਼ਹਿ
–ਹੱਲਾਗੁੱਲਾ, ਪੁਲਿੰਗ : ਝਗੜਾ ਫਸਾਦ, ਰੌਲਾ ਰੱਪਾ, ਸ਼ੋਰ ਸ਼ਰਾਬਾ, ਗੜਬੜ
–ਹੱਲਾ ਮਾਰ ਕੇ, ਕਿਰਿਆ : ਜ਼ੋਰ ਦੇ ਕੇ, ਝੁੱਟ ਨਾਲ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 3223, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-10-19-04-07-05, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
ਪੜ੍ਹੋ ‘ਤੂਤਾਂ ਵਾਲਾ ਖੂਹ’ ਨਾਵਲ ਦੇ ਨੋਵੇਂ ਕਾਂਡ ਦੀ ਪਹਿਲੀ ਸਤਰ। ਸ਼ੁਕਰੀਆ।
ਜੋਗਾ ਸਿੰਘ ਵਿਰਕ ਨੌਖà¨,
( 2024/05/30 12:0558)
Please Login First