ਖ਼ਰਗੋਸ਼ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਖ਼ਰਗੋਸ਼ (ਨਾਂ,ਪੁ) ਵੇਖੋ : ਸਹਿਆ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4210, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਖ਼ਰਗੋਸ਼ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਖ਼ਰਗੋਸ਼ [ਨਾਂਪੁ] ਬਿੱਲੀ ਕੱਦ ਦਾ ਵੱਡੇ ਕੰਨਾਂ ਵਾਲ਼ਾ ਇੱਕ ਜਾਨਵਰ , ਸਹਾ, ਸਿਹਾ, ਸਸਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4210, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਖ਼ਰਗੋਸ਼ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਖ਼ਰਗੋਸ਼. ਫ਼ਾ. ਗਧੇਕੰਨਾ, ਸ਼ਸ਼ਕ. ਸਹਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4150, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-10, ਹਵਾਲੇ/ਟਿੱਪਣੀਆਂ: no
ਖ਼ਰਗੋਸ਼ ਸਰੋਤ :
ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)
ਖ਼ਰਗੋਸ਼, (ਫ਼ਾਰਸੀ : ਖ਼ਰ =ਵੱਡਾ+ਗੋਸ਼
=ਕੰਨ) \ ਪੁਲਿੰਗ : ਬਿੱਲੀ ਦੇ ਕੱਦ ਦਾ ਲੰਮੇ ਕੰਨਾਂ ਵਾਲਾ ਇੱਕ ਜਾਨਵਰ, ਸਿਹਾ, ਸਹੀਅੜ, ਸਹਾ
ਲੇਖਕ : ਭਾਸ਼ਾ ਵਿਭਾਗ ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 417, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-09-22-12-35-10, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First